Advertisement

Ferozepur

alt
Ferozepur news: ਪੰਜਾਬ ਅੰਦਰ ਕਾਨੂੰਨ ਦਾ ਖੌਫ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਲਗਾਤਾਰ ਪੰਜਾਬ ਅੰਦਰ ਲੁੱਟਾਂ ਖੋਹਾਂ ਅਤੇ ਕਤਲੋ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਖੂ ਤੋਂ ਸਾਹਮਣੇ ਆਇਆ ਹੈ ਜਿਥੋ ਪਿੰਡ ਮੰਨੂੰ ਮਾਛੀ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ ਅੰਦਰ ਦਾਖਲ ਹੋ ਕੇ ਸੁੱਤੇ ਪਏ ਪਰਿਵਾਰ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ। ਬਦਮਾਸ਼ਾਂ ਨੇ ਹਮਲਾ ਕਰਦੇ ਹੋਏ ਜਸਵਿੰਦਰ ਸਿੰਘ ਨਾਮਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਉਸਦੀ ਪਤਨੀ ਕ੍ਰਿਸ਼ਨਾ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਪਤਨੀ ਕ੍ਰਿਸ਼ਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੱਖੂ ਵਿਖੇ ਲਿਜਾਇਆ ਗਿਆ ਜਿਥੇ ਜਸਵਿੰਦਰ ਸਿੰਘ ਦੀ ਪਤਨੀ ਦਾ ਇਲਾਜ ਚੱਲ ਰਿਹਾ ਹੈ। ਇਸ ਪੂਰੀ ਘਟਨਾ ਤੇ ਜਾਣਕਾਰੀ ਦਿੰਦਿਆਂ ਸਰਪੰਚ ਦਰਸ਼ਨ ਸਿੰਘ ਨੇ ਦੱਸ
Jun 14,2023, 12:52 PM IST
alt
Ferozepur accident news: ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਤੋਂ ਇੱਕ ਦੁਖਦ ਘਟਨਾ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਫਿਰੋਜ਼ਪੁਰ ਦੇ ਮੋਦੀ ਮਿੱਲ ਰੋਡ ਤੇ ਇਕ ਸੜਕੀ ਹਾਦਸਾ ਵਾਪਰਿਆ ਜਿਸ ਵਿੱਚ ਟਰੈਕਟਰ ਅਤੇ ਐਕਟਿਵਾ ਦੀ ਟੱਕਰ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਸਕੂਟਰੀ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਦੂਜਾ ਜਖ਼ਮੀ ਹੋ ਗਇਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਡਿਊਟੀ ਖਤਮ ਤੋਂ ਬਾਅਦ ਆਪਣੇ ਦੋਸਤ ਨੂੰ ਸ਼ਹਿਰ ਛੱਡਣ ਆ ਰਿਹਾ ਸੀ। ਰਸਤੇ ਵਿੱਚ ਟਰੈਕਟਰ ਅਤੇ ਐਕਟਿਵਾ ਵਿਚਾਲੇ ਟੱਕਰ ਹੋਣ ਨਾਲ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜਿਆ ਗਿਆ। ਪੁਲਿਸ ਨੇ ਕਿਹਾ ਕਿ ਟਰੈਕਟਰ ਚਾਲਕ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਉਸਨੂੰ ਫੜਿਆ ਜਾਵੇਗਾ। ਹਾਦਸੇ ਦੀਆਂ ਤਸਵੀਰਾਂ ਸੀਸ
Jun 13,2023, 23:39 PM IST
alt
Jun 4,2023, 11:51 AM IST
Read More

Trending news