Bathinda News: ਬਠਿੰਡਾ 'ਚ ਨੌਜਵਾਨ ਦਾ ਕਤਲ, ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ
Advertisement
Article Detail0/zeephh/zeephh2247057

Bathinda News: ਬਠਿੰਡਾ 'ਚ ਨੌਜਵਾਨ ਦਾ ਕਤਲ, ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ

Bathinda News: ਐਸਪੀਡੀ ਅਜੈ ਗਾਂਧੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਸ਼ੂਆਂ ਦੀ ਰੰਜਿਸ਼ ਦੇ ਚੱਲਦਿਆਂ 4-5 ਅਣਪਛਾਤੇ ਵਿਅਕਤੀਆਂ ਨੇ ਘਰ ਦੇ ਅੰਦਰ ਮੌਜੂਦ ਕਾਲਾਰਾਮ 'ਤੇ ਗੋਲੀ ਚਲਾ ਦਿੱਤੀ ਹੈ, ਜਿਸ ਕਾਰਨ ਗੋਲੀ ਚਲਾਉਣ ਵਾਲੇ ਚਾਰ ਵਿਅਕਤੀਆਂ ਦੀ ਪਛਾਣ ਹੋ ਗਈ ਹੈ

Bathinda News: ਬਠਿੰਡਾ 'ਚ ਨੌਜਵਾਨ ਦਾ ਕਤਲ, ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ

Bathinda News: ਬਠਿੰਡਾ ਦੇ ਪਿੰਡ ਸੰਗਤ ਕਲਾ ਵਿੱਚ ਕਾਲਾ ਰਾਮ ਨਾਮੀ ਨੌਜਵਾਨ ਦੀ ਕਾਰ ਵਿੱਚ ਸਵਾਰ ਚਾਰ-ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਕਾਲਾ ਨਾਂ ਦੇ ਨੌਜਵਾਨ ਦੀ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਪੁਲਿਸ ਨੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕਰ ਲਈ ਹੈ।

ਐਸਪੀਡੀ ਅਜੈ ਗਾਂਧੀ ਨੇ ਦੱਸਿਆ ਕਿ ਪਸ਼ੂਆਂ ਦੀ ਰੰਜਿਸ਼ ਦੇ ਚੱਲਦਿਆਂ 4-5 ਅਣਪਛਾਤੇ ਵਿਅਕਤੀਆਂ ਨੇ ਘਰ ਦੇ ਅੰਦਰ ਮੌਜੂਦ ਕਾਲਾਰਾਮ 'ਤੇ ਗੋਲੀ ਚਲਾ ਦਿੱਤੀ ਹੈ।  ਗੋਲੀ ਚਲਾਉਣ ਵਾਲੇ ਚਾਰ ਵਿਅਕਤੀਆਂ ਦੀ ਪਛਾਣ ਹੋ ਗਈ ਹੈ, ਉਨ੍ਹਾਂ ਨੂੰ ਫੜਨ ਲਈ ਟੀਮ ਭੇਜੀ ਗਈ ਹੈ। ਅਧਿਆਕਾਰੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ  ਇਸ ਘਟਨਾ ਵਿਚ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ।

Trending news