Zirakpur News: ਜ਼ੀਰਕਪੁਰ 'ਚ ਫਰਜ਼ੀ ਇਮੀਗ੍ਰੇਸ਼ਨ ਚਲਾਉਣ ਵਾਲੇ ਤਿੰਨ ਵਿਅਕਤੀ ਕਾਬੂ
Advertisement
Article Detail0/zeephh/zeephh2252757

Zirakpur News: ਜ਼ੀਰਕਪੁਰ 'ਚ ਫਰਜ਼ੀ ਇਮੀਗ੍ਰੇਸ਼ਨ ਚਲਾਉਣ ਵਾਲੇ ਤਿੰਨ ਵਿਅਕਤੀ ਕਾਬੂ

Zirakpur News: ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਅਤੇ ਵਿਜੈ ਵਜੋਂ ਹੋਈ ਹੈ। ਇਨ੍ਹਾਂ ਆਰੋਪੀਆਂ ਤੋਂ ਕਈ ਪਾਸਪੋਰਟ ਅਤੇ ਤਕਰੀਬਨ 2 ਕਰੋੜ 96 ਲੱਖ ਰੁਪਏ ਦੀ ਵੱਡੀ ਰਕਮ ਬਰਾਮਦ ਹੋਈ l

Zirakpur News: ਜ਼ੀਰਕਪੁਰ 'ਚ ਫਰਜ਼ੀ ਇਮੀਗ੍ਰੇਸ਼ਨ ਚਲਾਉਣ ਵਾਲੇ ਤਿੰਨ ਵਿਅਕਤੀ ਕਾਬੂ

Zirakpur News: ਪੰਜਾਬ ਪੁਲਿਸ ਲਗਾਤਾਰ ਫਰਜ਼ੀ ਇਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲਿਆ ਉੱਪਰ ਨਕੇਲ ਕੱਸ ਰਹੀ ਹੈ। ਇਸੇ ਕਾਰਵਾਈ ਦੇ ਤਹਿਤ ਜ਼ੀਰਕਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ। ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸ਼ਹਿਰ ਵਿੱਚ ਚੱਲ ਰਹੀ ਇੱਕ ਫਰਜ਼ੀ ਇਮੀਗ੍ਰੇਸ਼ਨ ਕੰਪਨੀ 'ਤੇ ਛਾਪੇਮਾਰੀ ਕਰ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਅਤੇ ਵਿਜੈ ਵਜੋਂ ਹੋਈ ਹੈ। ਇਨ੍ਹਾਂ ਆਰੋਪੀਆਂ ਤੋਂ ਕਈ ਪਾਸਪੋਰਟ ਅਤੇ ਤਕਰੀਬਨ 2 ਕਰੋੜ 96 ਲੱਖ ਰੁਪਏ ਦੀ ਵੱਡੀ ਰਕਮ ਬਰਾਮਦ ਹੋਈ l

Trending news