Earthquake News: ਇਸ ਸੂਬੇ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਤੀਬਰਤਾ ਰਿਕਟਰ ਪੈਮਾਨੇ 'ਤੇ 6.2
Advertisement
Article Detail0/zeephh/zeephh2069768

Earthquake News: ਇਸ ਸੂਬੇ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਤੀਬਰਤਾ ਰਿਕਟਰ ਪੈਮਾਨੇ 'ਤੇ 6.2

Earthquake News: ਇਸ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ, ਤੀਬਰਤਾ ਰਿਕਟਰ ਪੈਮਾਨੇ 'ਤੇ 6.2

Earthquake News: ਇਸ ਸੂਬੇ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਤੀਬਰਤਾ ਰਿਕਟਰ ਪੈਮਾਨੇ 'ਤੇ 6.2

Earthquake News:  ਦੁਨੀਆ ਭਰ ਵਿੱਚ ਭੁਚਾਲਾਂ ਦੇ ਮਾਮਲੇ ਪਿਛਲੇ ਇੱਕ ਸਾਲ ਵਿੱਚ ਲਗਾਤਾਰ ਵੱਧ ਰਹੇ ਹਨ। ਇਸ ਲੜੀ 'ਚ ਐਤਵਾਰ ਤੜਕੇ 3.39 ਵਜੇ ਦੱਖਣੀ ਪੱਛਮੀ ਭਾਰਤੀ ਰਿਜ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਸੀ। ਇਹ ਜਾਣਕਾਰੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਸਾਂਝੀ ਕੀਤੀ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲੇ ਸਮੇਤ ਸ਼ਿਮਲਾ ਅਤੇ ਕੁੱਲੂ ਦੇ ਉਪਰਲੇ ਇਲਾਕਿਆਂ 'ਚ ਧਰਤੀ ਕੰਬ ਗਈ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3 ਦਰਜ ਕੀਤੀ ਗਈ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

Trending news